IMG-LOGO
ਹੋਮ ਪੰਜਾਬ, ਵਿਓਪਾਰ, ਖੁਸ਼ਖਬਰੀ! ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਹੋਰ ਸਸਤਾ ਹੋਇਆ ਪੈਟਰੋਲ-ਡੀਜ਼ਲ

ਖੁਸ਼ਖਬਰੀ! ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਹੋਰ ਸਸਤਾ ਹੋਇਆ ਪੈਟਰੋਲ-ਡੀਜ਼ਲ

Admin User - Mar 17, 2024 11:04 AM
IMG

.

ਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਮੁੜ ਕਟੌਤੀ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ਵਿਚ ਪੈਟਰੋਲ-ਡੀਜ਼ਲ ਢਾਈ ਰੁਪਏ ਦੇ ਕਰੀਬ ਸਸਤਾ ਹੋ ਗਿਆ ਹੈ। ਅੱਜ ਮੁੜ ਪੰਜਾਬ 'ਚ ਪੈਟਰੋਲ 30 ਪੈਸੇ ਅਤੇ ਡੀਜ਼ਲ 34 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੇ ਭਾਅ ਵਿਚ ਪ੍ਰਤੀ ਲਿਟਰ ਦੋ ਰੁਪਏ ਦੀ ਕਟੌਤੀ ਕਰ ਦਿੱਤੀ ਸੀ। ਪੰਜਾਬ ਤੋਂ ਇਲਾਵਾ ਮਹਾਰਾਸ਼ਟਰਾਂ 'ਚ ਪੈਟਰੋਲ-ਡੀਜ਼ਲ ਦੇ ਕੀਮਤਾਂ 'ਚ ਕਮੀ ਹੈ। ਇੱਥੇ ਪੈਟਰੋਲ 66 ਪੈਸੇ ਅਤੇ ਡੀਜ਼ਲ 64 ਪੈਸੇ ਸਸਤਾ ਹੋਇਆ ਹੈ। ਇਸਦੇ ਨਾਲ ਬਿਹਾਰ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਉੱਧਰ ਦੂਜੇ ਪਾਸੇ ਝਾਰਖੰਡ ਅਤੇ ਪੱਛਮੀ ਬੰਗਾਲ ਸਮੇਤ ਕੁਝ ਹੋਰ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.