IMG-LOGO
ਹੋਮ ਪੰਜਾਬ, ਸਿੱਖਿਆ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ ਘੋਸ਼ਿਤ ਕੀਤਾ ਜਾਵੇਗਾ 10ਵੀਂ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ ਘੋਸ਼ਿਤ ਕੀਤਾ ਜਾਵੇਗਾ 10ਵੀਂ ਦਾ ਨਤੀਜਾ

Admin User - Apr 17, 2024 04:24 PM
IMG

.

 ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਭਲਕੇ ਵੀਰਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰੇਗਾ, ਜਦਕਿ ਵਿਦਿਆਰਥੀ ਸ਼ੁੱਕਰਵਾਰ ਸਵੇਰ ਤੋਂ ਨਤੀਜਾ ਦੇਖ ਸਕਣਗੇ। ਇਹ ਜਾਣਕਾਰੀ ਬੋਰਡ ਪ੍ਰਬੰਧਕਾਂ ਨੇ ਦਿੱਤੀ ਹੈ। ਬੋਰਡ ਵੱਲੋਂ ਨਤੀਜੇ ਨਾਲ ਸਬੰਧਤ ਕੋਈ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਹੀ ਨਤੀਜਾ ਦੇਖਣਾ ਹੋਵੇਗਾ। ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in/ 'ਤੇ ਲਾਗਇਨ ਕਰਨੀ ਹੋਵੇਗੀ।

PSEB ਵੱਲੋਂ ਵੀਰਵਾਰ ਨੂੰ ਨਤੀਜਾ ਘੋਸ਼ਿਤ ਕੀਤਾ ਜਾਵੇਗਾ। ਇਹ ਸਿਰਫ ਵਿਦਿਆਰਥੀਆਂ ਦੀ ਜਾਣਕਾਰੀ ਲਈ ਹੈ।  ਨਤੀਜਾ ਘੋਸ਼ਿਤ ਕਰਨ ਤੋਂ ਬਾਅਦ, ਡੀਐਮਸੀ ਨੂੰ ਲਗਭਗ ਇੱਕ ਹਫ਼ਤੇ ਦੇ ਅੰਦਰ ਡਿਜੀਲੌਕਰ 'ਤੇ ਉਪਲਬਧ ਕਰਾਇਆ ਜਾਵੇਗਾ। ਹਾਲਾਂਕਿ ਸਾਰੇ ਜ਼ਿਲ੍ਹਿਆਂ ਦੀ ਪਾਸ ਪ੍ਰਤੀਸ਼ਤਤਾ ਅਤੇ ਮੈਰਿਟ ਵੀਰਵਾਰ ਨੂੰ ਜਾਰੀ ਕਰ ਦਿੱਤੀ ਜਾਵੇਗੀ। ਜਦੋਂਕਿ ਸਕੂਲ ਵਾਈਜ਼ ਨਤੀਜਾ ਸ਼ੁੱਕਰਵਾਰ ਨੂੰ ਜਾਰੀ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.