IMG-LOGO
ਹੋਮ ਪੰਜਾਬ, ਸਿੱਖਿਆ, ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੇ VC ਦੀ ਮਿਆਦ ਖਤਮ...

ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੇ VC ਦੀ ਮਿਆਦ ਖਤਮ ਹੋਣ ਤੇ ਉਨ੍ਹਾਂ ਦੀ ਥਾਂ 'ਤੇ ਉਚੇਰੀ ਸਿੱਖਿਆ ਸਕੱਤਰ ਕੇ ਕੇ ਯਾਦਵ ਨੂੰ ਚਾਰਜ ਦਿੱਤਾ

Admin User - Apr 23, 2024 05:42 PM
IMG

.

ਪਟਿਆਲਾ: ਪੰਜਾਬ ਸਰਕਾਰ ਨੇ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ ਅਰਵਿੰਦ ਦਾ ਕਾਰਜਕਾਲ ਦੀ ਮਿਆਦ ਪੂਰੀ ਹੋ ਗਈ ਹੈ। ਇਸ ਦੇ ਨਾਲ ਹੀ ਉੱਚੇਰੀ ਸਿੱਖਿਆ ਦੇ ਸਕੱਤਰ ਕੇ ਕੇ ਯਾਦਵ ਨੂੰ 26 ਅਪ੍ਰੈਲ ਤੋਂ 3 ਮਹੀਨਿਆਂ ਲਈ ਚਾਰਜ ਸੰਭਾਲਿਆ ਹੈ। 

 

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.