ਤਾਜਾ ਖਬਰਾਂ
ਚੰਡੀਗੜ੍ਹ:- ਲੁਧਿਆਣਾ ਤੋਂ ਜਿਮਨੀ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਸੰਜੀਵ ਅਰੋੜਾ ਕੱਲ 3 ਜੁਲਾਈ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ ।
ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹੁੰ ਚੁੱਕ ਸਮਾਗਮ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਕੱਲ੍ਹ ਦਾ ਸਮਾਂ ਲੈ ਲਿਆ ਹੈ । ਸੂਤਰ ਦੱਸਦੇ ਹਨ ਕਿ ਇਹ ਸਹੁੰ ਚੁੱਕ ਸਮਾਗਮ ਦੁਪਹਿਰ 1 ਵਜੇ ਦਾ ਹੋਵੇਗਾ
Get all latest content delivered to your email a few times a month.