IMG-LOGO
ਹੋਮ ਪੰਜਾਬ: ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਹੀਦ ਮਨਿੰਦਰ ਸਿੰਘ ਦੀ ਯਾਦ...

ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਹੀਦ ਮਨਿੰਦਰ ਸਿੰਘ ਦੀ ਯਾਦ ਵਿੱਚ ਰੱਖਿਆ ਗੇਟ ਦਾ ਨੀਂਹ ਪੱਥਰ...

Admin User - Jul 02, 2025 08:49 PM
IMG

ਚੰਡੀਗੜ੍ਹ - ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਹੀਦ ਮਨਿੰਦਰ ਸਿੰਘ ਦੀ ਯਾਦ ਵਿੱਚ ਗੇਟ ਦਾ ਨੀਂਹ ਪੱਥਰ ਰੱਖਿਆ ਹੈ, ਜ਼ਿਕਰਯੋਗ ਹੈ ਕਿ 2019 ਵਿੱਚ ਸ਼ਹੀਦ ਮਨਿੰਦਰ ਸਿੰਘ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਏ ਸੀ।  ਸ਼ਹੀਦ ਮਨਿੰਦਰ ਸਿੰਘ ਦੀ ਯਾਦ ਵਿੱਚ ਰਾਜਾਸਾਂਸੀ ਵਿਖੇ ਯਾਦਗਾਰੀ ਗੇਟ ਬਣਾਇਆ ਜਾ ਰਿਹਾ ਹੈ। 

ਇਹ ਯਾਦਗਾਰ ਗੇਟ 42 ਲੱਖ 11 ਹਜਾਰ ਰੁਪਏ ਦੀ ਲਾਗਤ ਨਾਲ ਬਣਨ ਜਾ ਰਿਹਾ ਹੈ। ਇਸ ਮੌਕੇ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਦੇਸ਼ ਦੀ ਖਾਤਰ ਆਪਣੇ ਆਪ ਨੂੰ ਸ਼ਹੀਦ ਕਰਨਾ ਇਹ ਬਹੁਤ ਮਾਣ ਵਾਲੀ ਗੱਲ ਹੈ, ਸ਼ਹੀਦ ਮਨਿੰਦਰ ਸਿੰਘ ਨੂੰ ਦਿਲੋਂ ਸਲੂਟ ਕਰਦਾ ਹਾਂ।

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਹਲਕਾ ਰਾਜਾਸਾਂਸੀ ਵਿਖੇ 42 ਲੱਖ 11 ਹਜਾਰ ਰੁਪਏ ਦੀ ਲਾਗਤ ਨਾਲ ਦੇਸ਼ ਲਈ ਸ਼ਹੀਦ ਹੋਏ ਮਨਿੰਦਰ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਦਾ ਨੀਹ ਪੱਥਰ ਰੱਖਿਆ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.