ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਅੱਜ ਵਿਸਥਾਰ ਹੋਣ ਜਾ ਰਿਹਾ ਹੈl ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਸੰਜੀਵ ਅਰੋੜਾ ਕੁਝ ਹੀ ਦੇਰ 'ਚ ਕੈਬਨਿਟ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕਣਗੇ।ਇਸ ਮੌਕੇ 'ਤੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਰਾਜ ਭਵਨ ਵਿਖੇ ਪੁੱਜੇ ਹਨI ਇਸ ਮੌਕੇ ਵਿਧਾਇਕ ਸੰਜੀਵ ਅਰੋੜਾ ਦਾ ਪਰਿਵਾਰ ਵੀ ਇਸ ਸਮਾਗਮ ਪੁੱਜਿਆ ਹੈI ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚ ਗਏ ਹਨI
Get all latest content delivered to your email a few times a month.