IMG-LOGO
ਹੋਮ ਪੰਜਾਬ: ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ...

ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ...

Admin User - Jul 03, 2025 08:28 PM
IMG

ਚੰਡੀਗੜ੍ਹ, 3 ਜੁਲਾਈ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਇੱਕ ਮਹੀਨੇ ਲਈ ਅੱਜ ਵਿਦੇਸ਼ ਦੌਰੇ ‘ਤੇ ਰਵਾਨਾ ਹੋ ਗਏ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ. ਜਸਵੀਰ ਸਿੰਘ ਗੜ੍ਹੀ ਆਪਣੇ ਇਸ ਨਿੱਜੀ ਦੌਰੇ ਦੌਰਾਨ ਨਿਊਜ਼ੀਲੈਂਡ ਵਿੱਚ ਡਾ.ਬੀ.ਆਰ. ਅੰਬੇਦਕਰ ਅਤੇ ਸਾਹਿਬ ਸ੍ਰੀ ਕਾਂਸ਼ੀਰਾਮ ਜੀ ਦੇ ਵਿਚਾਰਧਾਰਾ ਦਾ ਵੀ ਪ੍ਰਚਾਰ ਤੇ ਪ੍ਰਸਾਰ ਕਰਨਗੇ ਅਤੇ ਇਸ ਸਮਾਗਮ ਵਿੱਚ ਭਾਗ ਲੈਣਗੇ। 

ਬੁਲਾਰੇ ਨੇ ਦੱਸਿਆ ਕਿ ਜਸਵੀਰ ਸਿੰਘ ਗੜ੍ਹੀ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਵਤਨ ਵਾਪਸੀ ਕਰਨਗੇ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿੱਚ ਆਪਣਾ ਕਾਰਜਭਾਰ ਸੰਭਾਲਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.