IMG-LOGO
ਹੋਮ ਪੰਜਾਬ: ਪੰਜਾਬ ਯੂਨੀਵਰਸਿਟੀ 'ਚ ਇੱਕ ਵਿਦਿਆਰਥਣ ਨੇ ਕੀਤੀ ਖੁਦਖੁਸ਼ੀ

ਪੰਜਾਬ ਯੂਨੀਵਰਸਿਟੀ 'ਚ ਇੱਕ ਵਿਦਿਆਰਥਣ ਨੇ ਕੀਤੀ ਖੁਦਖੁਸ਼ੀ

Admin User - Jul 04, 2025 12:29 PM
IMG

ਪੰਜਾਬ ਯੂਨੀਵਰਸਿਟੀ 'ਚ ਇੱਕ ਕੁੜੀ ਵੱਲੋਂ ਜੀਵਨਲੀਲ੍ਹਾ ਸਮਾਪਤ ਕੀਤੇ ਜਾਣ ਕਾਰਨ ਹੜਕੰਪ ਮੱਚ ਗਿਆ ਹੈ। ਦੱਸਿਆ ਜਾ ਰਿਹਾ ਹੈ 26 ਸਾਲਾ ਕੁੜੀ ਵੱਲੋਂ ਯੂਨੀਵਰਸਿਟੀ 'ਚ ਜੀਵਨਲੀਲ੍ਹਾ ਸਮਾਪਤ ਕਰ ਲਈ ਗਈ ਹੈ, ਜੋ ਕਿ ਯੂਨੀਵਰਸਿਟੀ ਦੇ ਸੁਪਰਡੈਂਟ ਦੀ ਧੀ ਦੱਸੀ ਜਾ ਰਹੀ ਹੈ।


ਜਾਣਕਾਰੀ ਅਨੁਸਾਰ ਕੁੜੀ ਦਾ ਨਾਮ ਅਮਨਦੀਪ ਕੌਰ ਹੈ, ਜਿਸ ਦੀ ਲਾਸ਼ ਕੋਲੋਂ ਇੱਕ ਪੱਤਰ ਵੀ ਮਿਲਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਹੋਈ ਹੈ ਅਤੇ ਪੱਤਰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.