IMG-LOGO
ਹੋਮ ਪੰਜਾਬ: ਤਖਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਨੂੰ ਤਨਖਾਹੀਆ ਕਰਾਰ ਦੇਣਾ...

ਤਖਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ -ਐਡਵੋਕੇਟ ਧਾਮੀ

Admin User - Jul 05, 2025 02:16 PM
IMG

ਅੰਮ੍ਰਿਤਸਰ- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਥ ਵਿਚ ਦੁਬਿਧਾ ਪਾਉਣ ਵਾਲੀ ਅਤੇ ਅਧਿਕਾਰਾਂ ਤੋਂ ਬਾਹਰੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਦੀਆਂ ਰਵਾਇਤਾਂ ਤੇ ਪਰੰਪਰਾਵਾਂ ਕੌਮ ਦੇ ਮਸਲੇ ਨਜਿੱਠਣ ਲਈ ਹਨ, ਨਾ ਕਿ ਕੌਮੀ ਸੰਕਟ ਪੈਦਾ ਕਰਨ ਲਈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਨੂੰ ਦਰਕਿਨਾਰ ਕਰਨਾ ਉਚਿਤ ਨਹੀਂ ਹੈ ਅਤੇ ਅਜਿਹੇ ਚੱਲਣ ਨਾਲ ਕੌਮ ਅੰਦਰ ਆਪਾਧਾਪੀ ਵਾਲਾ ਮਾਹੌਲ ਪੈਦਾ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.