ਤਾਜਾ ਖਬਰਾਂ
ਪੰਜਾਬ ਦੇ ਬਿਜਲੀ ਕਰਮਚਾਰੀਆਂ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵਿਚਕਾਰ ਹੋਈ ਬੈਠਕ ਵਿੱਚ ਮੰਗਾਂ ’ਤੇ ਆਪਸੀ ਸਹਿਮਤੀ ਬਣ ਗਈ। ਇਸ ਤੋਂ ਬਾਅਦ ਕਰਮਚਾਰੀਆਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ। ਮੰਤਰੀ ਨੇ ਭਰੋਸਾ ਦਵਾਇਆ ਕਿ ਪੰਜਾਬ ਦੀ ਜਨਤਾ ਨੂੰ ਬਿਜਲੀ ਸਪਲਾਈ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿਆਂਗੇ ਅਤੇ ਭਗਵੰਤ ਮਾਨ ਸਰਕਾਰ ਕਰਮਚਾਰੀਆਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ ਹੈ।
Get all latest content delivered to your email a few times a month.