2023-02-04 10:53:46 ( ਖ਼ਬਰ ਵਾਲੇ ਬਿਊਰੋ )
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਲਈ ਪਹਿਲਾ ਜੱਥਾ ਅੱਜ ਸਿੰਗਾਪੁਰ ਲਈ ਰਵਾਨਾ ਹੋ ਗਿਆ ਹੈ। ਇਸ ਬੈਚ ਵਿੱਚ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਭੇਜੇ ਗਏ ਹਨ।
* ਸ਼ਹੀਦੀ ਦਿਵਸ ਮੌਕੇ 'ਤੇ ਭਾਜਪਾ ਆਗੂ ਹੁਸੈਨੀਵਾਲਾ ਸਮਾਰਕ ਵਿਖੇ ਕੀਤੀ ਸ਼ਰਧਾਂਜਲੀ ਭੇਟ
* ਅੰਮ੍ਰਿਤਪਾਲ ਦੇ 11 ਸਾਥੀਆਂ ਨੂੰ ਅਦਾਲਤ ਨੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ
* ਕੋਟਕਪੂਰਾ ਗੋਲੀਬਾਰੀ: ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਤੇ ਹਰਸਿਮਰਤ ਕੌਰ ਬਾਦਲ ਪਹੁੰਚੇ ਅਦਾਲਤ 'ਚ
* ਇੰਡੀਗੋ ਫਲਾਈਟ 'ਚ ਸ਼ਰਾਬ ਪੀ ਕੇ ਦੁਰਵਿਵਹਾਰ ਕਰਨ ਵਾਲੇ ਦੋ ਯਾਤਰੀਆਂ ਨੂੰ ਕੀਤਾ ਗ੍ਰਿਫਤਾਰ
* 'ਦਿੱਲੀ ਕ੍ਰਾਈਮ' ਸੀਜ਼ਨ 3 'ਚ ਨੀਤੀ ਸਿੰਘ ਦੀ ਭੂਮਿਕਾ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਰਸਿਕਾ ਦੁੱਗਲ
* ਪਰਮਿੰਦਰ ਬਰਾੜ ਨੇ CM ਸ਼ਿੰਦੇ ਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਪੋਸਟਰ ਹਟਾਉਣ ਦੀ ਕੀਤੀ ਅਪੀਲ
* ਅੰਮ੍ਰਿਤਪਾਲ ਨਾਲ ਜੁੜੀ ਵੱਡੀ ਖਬਰ, ਪੁਲਿਸ ਨੇ ਦੋ ਹੋਰ ਮੋਟਰਸਾਈਕਲ ਬਰਾਮਦ ਕੀਤੇ
* ਗ੍ਰਹਿ ਵਿਭਾਗ ਨੇ ਪੰਜਾਬ ਦੇ ਤਰਨ ਤਾਰਨ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਚ ਕੱਲ੍ਹ 24 ਮਾਰਚ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਕੀਤੇ ਹੁਕਮ
* ਸੁਖਬੀਰ ਬਾਦਲ ਨੇ ਮੀਡੀਆ ਨੂੰ ਸਿੱਖ ਕੌਮ ਖਿਲਾਫ ਚਲ ਰਹੀ ਬਦਨਾਮੀ ਮੁਹਿੰਮ ਬੰਦ ਕਰਨ ਦੀ ਕੀਤੀ ਅਪੀਲ
* ਮਾਣਹਾਨੀ ਦੇ ਕੇਸ 'ਚ ਰਾਹੁਲ ਗਾਂਧੀ ਨੂੰ ਠਹਿਰਾਇਆ ਦੋਸ਼ੀ, ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ