2023-03-20 09:48:21 ( ਖ਼ਬਰ ਵਾਲੇ ਬਿਊਰੋ )
ਆਈਪੀਐਸ ਸਵਪਨ ਸ਼ਰਮਾ ਨੂੰ ਡੀਆਈਜੀ, ਜਲੰਧਰ ਰੇਂਜ ਨਿਯੁਕਤ ਕੀਤਾ ਗਿਆ ਹੈ। ਸਵਪਨ ਸ਼ਰਮਾ ਨੇ ਇਸ ਨਿਯੁਕਤੀ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਇਹ ਸਫਲਤਾ ਮੇਰੀ ਨਹੀਂ, ਮੇਰੇ ਮਾਤਾ-ਪਿਤਾ ਅਤੇ ਪੰਜਾਬ ਦੇ ਲੋਕਾਂ ਦੀ ਹੈ।