2023-03-22 10:44:25 ( ਖ਼ਬਰ ਵਾਲੇ ਬਿਊਰੋ )
ਲੰਡਨ: ਬਰਤਾਨੀਆ ਵਿਚ ਭਾਰਤ ਦੇ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੇ ਪੰਜਾਬ ਦੀ ਸਥਿਤੀ ਦਾ ਸਾਰ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਵਿਚ ਕੋਈ ਸੱਚਾਈ ਨਹੀਂ ਹੈ। ਭਾਰਤੀ ਹਾਈ ਕਮਿਸ਼ਨਰ 'ਵਾਰਿਸ ਪੰਜਾਬ ਦੇ' ਜਥੇਬੰਦੀ ਖ਼ਿਲਾਫ਼ ਕਾਨੂੰਨ ਲਾਗੂ ਕਰਨ ਦੀ ਕਾਰਵਾਈ ਬਾਰੇ ਗੱਲ ਕਰ ਰਹੇ ਸਨ।