ਤਾਜਾ ਖਬਰਾਂ
ਸੰਜੂ ਸੈਮਸਨ ਦੀ ਕਪਤਾਨੀ ਵਾਲੀ ਰਾਜਸਥਾਨ ਰਾਇਲਜ਼ ਅੱਜ ਆਈਪੀਐਲ ਪਲੇਆਫ ਦੇ ਐਲੀਮਿਨੇਟਰ ਵਿੱਚ ਆਤਮਵਿਸ਼ਵਾਸ ਨਾਲ ਭਰਪੂਰ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦਾ ਸਾਹਮਣਾ ਕਰੇਗੀ। ਇਸ ਮੈਚ ਵਿੱਚ ਹਾਰਨ ਵਾਲੀ ਟੀਮ ਫਾਈਨਲ ਦੀ ਦੌੜ ਤੋਂ ਬਾਹਰ ਹੋ ਜਾਵੇਗੀ ਜਦਕਿ ਜੇਤੂ ਟੀਮ ਕੁਆਲੀਫਾਇਰ 2 ਵਿੱਚ ਪਹੁੰਚ ਜਾਵੇਗੀ। ਇਹ ਮੈਚ ਅੱਜ ਅਹਿਮਦਾਬਾਦ ਵਿਚ ਨਰੇਂਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾਵੇਗਾ।
ਸੰਭਾਵਿਤ ਪਲੇਇੰਗ-11
ਰਾਜਸਥਾਨ ਰਾਇਲਜ਼: ਯਸ਼ਸਵੀ ਜੈਸਵਾਲ, ਟਾਮ ਕੋਹਲਰ-ਕੈਡਮੋਰ, ਸੰਜੂ ਸੈਮਸਨ (ਕਪਤਾਨ/ਵਿਕਟਕੀਪਰ), ਰਿਆਨ ਪਰਾਗ, ਧਰੁਵ ਜੁਰੇਲ, ਰੋਵਮੈਨ ਪਾਵੇਲ, ਰਵੀਚੰਦਰਨ ਅਸ਼ਵਿਨ, ਟ੍ਰੇਂਟ ਬੋਲਟ, ਸੰਦੀਪ ਸ਼ਰਮਾ, ਅਵੇਸ਼ ਖਾਨ, ਯੁਜਵੇਂਦਰ ਚਾਹਲ [ IMPACT: ਨੰਦਰੇ ਬਰਗਰ]
ਰਾਇਲ ਚੈਲੰਜਰਜ਼ ਬੰਗਲੌਰ: ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਗਲੇਨ ਮੈਕਸਵੈੱਲ, ਰਜਤ ਪਾਟੀਦਾਰ, ਕੈਮਰਨ ਗ੍ਰੀਨ, ਮਹੀਪਾਲ ਲੋਮਰੋਰ, ਦਿਨੇਸ਼ ਕਾਰਤਿਕ (ਵਿਕਟਕੀਪਰ), ਕਰਨ ਸ਼ਰਮਾ, ਯਸ਼ ਦਿਆਲ, ਲਾਕੀ ਫਰਗੂਸਨ, ਮੁਹੰਮਦ ਸਿਰਾਜ [IMPACT: ਸਵਪਨਿਲ ਸਿੰਘ]
Get all latest content delivered to your email a few times a month.