IMG-LOGO
ਹੋਮ ਰਾਸ਼ਟਰੀ: ਦਿੱਲੀ CM ਤੇ ਆਪ ਸੁਪਰੀਮੋ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ...

ਦਿੱਲੀ CM ਤੇ ਆਪ ਸੁਪਰੀਮੋ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ

Admin User - May 25, 2024 03:23 PM
IMG

.

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ 'ਚ 7 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 58 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਪੰਜ ਪੜਾਵਾਂ 'ਚ 429 ਸੀਟਾਂ 'ਤੇ ਵੋਟਿੰਗ ਹੋਈ। ਆਖਰੀ 56 ਸੀਟਾਂ 'ਤੇ ਸੱਤਵੇਂ ਪੜਾਅ 'ਚ 1 ਜੂਨ ਨੂੰ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਮੁਤਾਬਕ ਸ਼ਨੀਵਾਰ ਦੁਪਹਿਰ 1 ਵਜੇ ਤੱਕ 58 ਸੀਟਾਂ 'ਤੇ 39.13 ਫੀਸਦੀ ਵੋਟਿੰਗ ਹੋਈ। ਪੱਛਮੀ ਬੰਗਾਲ ਵਿੱਚ ਸਭ ਤੋਂ ਵੱਧ 54.80% ਅਤੇ ਦਿੱਲੀ ਵਿੱਚ ਸਭ ਤੋਂ ਘੱਟ 34.37% ਮਤਦਾਨ ਹੋਇਆ।

ਇਸ ਦੇ ਨਾਲ ਹੀ ਦਿੱਲੀ ਦੇ ਮੁੱਖਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ ਹੈ।ਉਨ੍ਹਾਂ ਟਵੀਟ ਕਰਕੇ ਲਿਖਿਆ,"ਮੈਂ ਅੱਜ ਆਪਣੇ ਪਿਤਾ, ਪਤਨੀ ਅਤੇ ਬੱਚਿਆਂ ਨਾਲ ਵੋਟ ਪਾਈ। ਮੇਰੀ ਮਾਂ ਦੀ ਸਿਹਤ ਬਹੁਤ ਖਰਾਬ ਹੈ। ਉਹ ਜਾ ਨਹੀਂ ਸਕਦੇ ਸੀ। ਮੈਂ ਤਾਨਾਸ਼ਾਹੀ, ਬੇਰੋਜ਼ਗਾਰੀ ਅਤੇ ਮਹਿੰਗਾਈ ਦੇ ਖਿਲਾਫ ਵੋਟ ਪਾਈ। ਤੁਸੀਂ ਵੀ ਵੋਟ ਪਾਉਣ ਲਈ ਜ਼ਰੂਰ ਜਾਓ"।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.