IMG-LOGO
ਹੋਮ ਪੰਜਾਬ: ਵੱਡੀ ਖਬਰ ! ਸੁਖਬੀਰ ਬਾਦਲ ਨੇ ਅਕਾਲੀ ਦਲ ਚੋਂ ਆਪਣੇ...

ਵੱਡੀ ਖਬਰ ! ਸੁਖਬੀਰ ਬਾਦਲ ਨੇ ਅਕਾਲੀ ਦਲ ਚੋਂ ਆਪਣੇ ਜੀਜੇ ਆਦੇਸ਼ ਪ੍ਰਤਾਪ ਕੈਰੋ ਨੂੰ ਕੱਢਿਆ

Admin User - May 25, 2024 09:04 PM
IMG

.

 ਚੰਡੀਗੜ੍ਹ, 25 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ। ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ। ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.