IMG-LOGO
ਹੋਮ ਪੰਜਾਬ: ਪੰਜਾਬ ਭਾਜਪਾ ਪ੍ਰਧਾਨ ਜਾਖੜ ਜ਼ਖ਼ਮੀਆਂ ਨੂੰ ਮਿਲੇ, ਪੁੱਛਿਆ ਹਾਲ-ਚਾਲ

ਪੰਜਾਬ ਭਾਜਪਾ ਪ੍ਰਧਾਨ ਜਾਖੜ ਜ਼ਖ਼ਮੀਆਂ ਨੂੰ ਮਿਲੇ, ਪੁੱਛਿਆ ਹਾਲ-ਚਾਲ

Admin User - May 11, 2025 02:07 PM
IMG

ਲੁਧਿਆਣਾ - ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਐਤਵਾਰ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਪੁੱਜੇ। ਇੱਥੇ ਉਨ੍ਹਾਂ ਫ਼ਿਰੋਜ਼ਪੁਰ ਵਿੱਚ ਡਰੋਨ ਹਮਲੇ ਵਿੱਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ-ਚਾਲ ਪੁੱਛਿਆ। ਡਾਕਟਰਾਂ ਨਾਲ ਵੀ ਗੱਲਬਾਤ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.