IMG-LOGO
ਹੋਮ ਪੰਜਾਬ: ਕਲਾਸਰੂਮ ਨਿਰਮਾਣ ਘੁਟਾਲੇ ਮਾਮਲੇ 'ਚ 'ਆਪ' ਆਗੂ ਮਨੀਸ਼ ਸਿਸੋਦੀਆ ਅਤੇ...

ਕਲਾਸਰੂਮ ਨਿਰਮਾਣ ਘੁਟਾਲੇ ਮਾਮਲੇ 'ਚ 'ਆਪ' ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ACB ਨੇ ਜਾਰੀ ਕੀਤਾ ਸਮੰਨ...

Admin User - Jun 04, 2025 11:46 AM
IMG

ਦਿੱਲੀ 'ਚ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਕਲਾਸਰੂਮ ਨਿਰਮਾਣ ਘੁਟਾਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ Anti-Corruption Bureau (ACB) ਨੇ ਸਤੇਂਦਰ ਜੈਨ ਨੂੰ 6 ਜੂਨ ਨੂੰ ਅਤੇ ਮਨੀਸ਼ ਸਿਸੋਦੀਆ ਨੂੰ 9 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ, ACB ਨੇ ਇਸੇ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਮੰਤਰੀ ਸਤੇਂਦਰ ਜੈਨ ਵਿਰੁੱਧ ਐਫਆਈਆਰ ਵੀ ਦਰਜ ਕੀਤੀ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.