IMG-LOGO
ਹੋਮ ਪੰਜਾਬ: 🟣ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਰਾਉਣੀ ਦੌਰਾ...

🟣ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਰਾਉਣੀ ਦੌਰਾ...

Admin User - Jun 05, 2025 01:19 PM
IMG

ਪਟਿਆਲਾ, 5 ਜੂਨ– ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਕੇਂਦਰੀ ਸਰਕਾਰ ਵੱਲੋਂ ਸ਼ੁਰੂ ਕੀਤੇ 'ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ' ਤਹਿਤ ਪੰਜਾਬ ਦੇ ਰਾਉਣੀ ਵਿਖੇ ਆਯੋਜਿਤ ਮੁੱਖ ਸਮਾਗਮ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਿਰਕਤ ਕੀਤੀ।
ਇਹ ਸਮਾਗਮ ਕ੍ਰਿਸ਼ੀ ਵਿਗਿਆਨ ਕੇਂਦਰ 'ਚ ਹੋਇਆ ਜਿੱਥੇ ਕਿਸਾਨਾਂ, ਖੇਤੀ ਮਾਹਿਰਾਂ ਅਤੇ ਵਿਦਵਾਨਾਂ ਨੇ ਭਾਗ ਲੈ ਕੇ ਵਾਤਾਵਰਣ-ਅਨੁਕੂਲ ਖੇਤੀ ਤਰੀਕਿਆਂ, ਨਵੀਂ ਤਕਨੀਕ ਅਤੇ ਕਲਾਈਮਟ ਸਮਾਰਟ ਐਗ੍ਰੀਕਲਚਰ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਉੱਤੇ ਮੰਤਰੀਆਂ ਨੇ ਕਿਸਾਨਾਂ ਨੂੰ ਨਵੀਂ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਤੇ ਮੌਸਮ ਬਦਲਾਅ ਨਾਲ ਨਜਿੱਠਣ ਲਈ ਇਕੱਠੇ ਹੋਣ ਦਾ ਸੁਨੇਹਾ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.