IMG-LOGO
ਹੋਮ ਪੰਜਾਬ: ਸ. ਢੀਂਡਸਾ ਨਮਿਤ ਸ਼ਰਧਾਂਜਲੀ ਸਮਾਗਮ ਕੱਲ 8 ਜੂਨ ਨੂੰ -...

ਸ. ਢੀਂਡਸਾ ਨਮਿਤ ਸ਼ਰਧਾਂਜਲੀ ਸਮਾਗਮ ਕੱਲ 8 ਜੂਨ ਨੂੰ - ਖਜ਼ਾਨਾ ਮੰਤਰੀ ਚੀਮਾ ਤੇ ਮਨਜਿੰਦਰ ਸਿਰਸਾ ਦੁੱਖ ਪ੍ਰਗਟ ਕਰਨ ਲਈ ਸੰਗਰੂਰ ਪੁੱਜੇ...

Admin User - Jun 07, 2025 03:47 PM
IMG

ਸੰਗਰੂਰ, 7 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ ਨਮਿਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਕੱਲ 8 ਜੂਨ ਦਿਨ ਐਤਵਾਰ ਨੂੰ ਸੰਗਰੂਰ ਦੇ ਗੁਰਦੁਆਰਾ ਸ੍ਰੀ ਨਨਕਿਆਣਾ ਸਾਹਿਬ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਹੋਵੇਗਾ । ਇਸ ਮੌਕੇ ਰਾਜਨੀਤਿਕ, ਪੰਥ ਦੀਆਂ ਸਿਰਮੌਰ ਜਥੇਬੰਦੀਆਂ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਉਹਨਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਪੁੱਜ ਰਹੇ ਹਨ। ਉਹਨਾਂ ਦੇ ਅਕਾਲ ਚਲਾਣੇ ਤੇ ਅੱਜ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਉਹਨਾਂ ਦੇ ਗ੍ਰਹਿ ਵਿਖੇ ਉਹਨਾਂ ਦੇ ਸਪੁੱਤਰ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.