IMG-LOGO
ਹੋਮ ਪੰਜਾਬ: ਭਿਆਨਕ ਸੜਕ ਹਾਦਸਾ: ਕਾਰ ਅਤੇ ਬੱਸ ਦੀ ਜ਼ਬਰਦਸਤ ਟੱਕਰ, ਦੋ...

ਭਿਆਨਕ ਸੜਕ ਹਾਦਸਾ: ਕਾਰ ਅਤੇ ਬੱਸ ਦੀ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਮੌਤ...

Admin User - Jun 07, 2025 04:00 PM
IMG

ਪਠਾਨਕੋਟ ਦੇ ਮਲਿਕਪੁਰ ਚੌਕ ਨੇੜੇ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ 'ਚ ਇੱਕ ਕਾਰ ਅਤੇ ਬੱਸ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵਾਂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਪ੍ਰਾਰੰਭਕ ਜਾਂਚ ਵਿੱਚ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ, ਜੋ ਕਿ ਹਾਦਸੇ ਦਾ ਮੁੱਖ ਕਾਰਨ ਬਣੀ।  ਪੁਲਿਸ ਅਨੁਸਾਰ ਬੱਸ ਦੀ ਰਫਤਾਰ ਕਾਫੀ ਤੇਜ਼ ਸੀ, ਜਿਸ ਕਰਕੇ ਇਹ ਹਾਦਸਾ ਵਾਪਰਿਆ। ਬੱਸ ਡਰਾਈਵਰ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਤਫਤੀਸ਼ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.