IMG-LOGO
ਹੋਮ ਪੰਜਾਬ, ਰਾਸ਼ਟਰੀ, ਸਿਕੰਦਰ ਸਿੰਘ ਮਲੂਕਾ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਤੇ...

ਸਿਕੰਦਰ ਸਿੰਘ ਮਲੂਕਾ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਤੇ ਬਿਕਰਮ ਸਿੰਘ ਮਜੀਠੀਆ ਨੇ ਦਿੱਤੀ ਵਧਾਈ...

Admin User - Jun 14, 2025 04:26 PM
IMG

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਦੀ ਅਕਾਲੀ ਦਲ ਵਿੱਚ ਵਾਪਸੀ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤਾਂ ਲਈ ਖੇਤਰੀ ਪਾਰਟੀਆਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ, ਤਾਂ ਜੋ ਰਾਜ ਨੂੰ ਇੱਕ ਵਾਰ ਫਿਰ ਤਰੱਕੀ, ਖੁਸ਼ਹਾਲੀ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਰਸਤੇ 'ਤੇ ਲਿਆਂਦਾ ਜਾ ਸਕੇ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਆਓ ਇਕੱਠੇ ਹੋ ਕੇ ਅਕਾਲੀ ਦਲ ਨੂੰ ਮਜ਼ਬੂਤ ਕਰੀਏ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.