ਤਾਜਾ ਖਬਰਾਂ
ਲੁਧਿਆਣਾ- ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕਾ ਜਿਮਨੀ ਚੋਣਾਂ 19 ਜੂਨ ਨੂੰ ਵੋਟਿੰਗ ਹੋਣੀ ਹੈl ਇਸ ਦੇ ਨਾਲ ਹੀ ਸਾਰੀਆਂ ਸਿਆਸੀਆਂ ਪਾਰਟੀਆਂ ਆਪਣੇ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ 'ਤੇ ਕਰ ਰਹੀਆਂ ਹਨl ਇਸ ਦੇ ਨਾਲ ਹੀ ਅੱਜ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਵੋਟਾਂ ਪਾ ਕੇ ਲੁਧਿਆਣਾ ਸੀਟ ਤੋਂ ਆਪਣਾ ਵਿਧਾਇਕ ਚੁਣਨ ਦੀ ਅਪੀਲ ਕੀਤੀ ਹੈI
Get all latest content delivered to your email a few times a month.