IMG-LOGO
ਹੋਮ ਪੰਜਾਬ: 🔴 ਵੱਡੀ ਖਬਰ:- AAP ਦੇ ਮੰਤਰੀ ਦੀਆਂ ਲੜਕੀ ਨਾਲ ਅਸ਼ਲੀਲ...

🔴 ਵੱਡੀ ਖਬਰ:- AAP ਦੇ ਮੰਤਰੀ ਦੀਆਂ ਲੜਕੀ ਨਾਲ ਅਸ਼ਲੀਲ ਫੋਟੋਆਂ ਮਜੀਠੀਆ ਨੇ ਕੀਤੀਆਂ ਵਾਇਰਲ

Admin User - Jun 17, 2025 09:30 PM
IMG

ਚੰਡੀਗੜ੍ਹ- ਇੱਕ ਪਾਸੇ ਜਿੱਥੇ ਲੁਧਿਆਣਾ ਪੱਛਮੀ ਜਿਮਨੀ ਚੋਣਾਂ ਲਈ ਸਿਆਸੀ ਪਾਰਟੀਆਂ ਰੁੱਝੀਆਂ ਹੋਈਆਂ ਸੀ। ਸਾਰੀਆਂ ਪਾਰਟੀਆਂ ਆਪਣੇ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਕਰ ਰਹੀਆਂ ਸੀ। ਦੂਜੇ ਪਾਸੇ, ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਸ਼ੋਸਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਕੇ ਵੱਡਾ ਖੁਲਸਾ ਕੀਤਾ ਹੈ। ਉਨ੍ਹਾਂ ਪੋਸਟ ਸ਼ੇਅਰ ਕਰਕੇ ਆਪ ਦੇ ਆਗੂ ਨੂੰ ਨਿਸ਼ਾਨੇ 'ਤੇ ਲਿਆ ਹੈ। ਬਿਕਰਮ ਮਜੀਠੀਆ ਨੇ ਕੈਬਿਨੇਟ ਮੰਤਰੀ ਰਵਜੋਤ ਸਿੰਘ ਦੀਆਂ ਇਤਰਾਜ਼ਯੋਗ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਆਪ ਪਾਰਟੀ ਨੂੰ ਨਿਸ਼ਾਨੇ 'ਤੇ ਲਿਆ ਹੈ, ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਮੰਤਰੀ ਨੂੰ ਤੁਰੰਤ ਅਹੁਦਿਆਂ ਹਟਾ ਦੇਣਾ ਚਾਹੀਦਾ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਵਿੱਚੋ ਬਾਹਰ ਕੱਢਣਾ ਚਾਹੀਦਾ ਹੈ। 

 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.