IMG-LOGO
ਹੋਮ ਪੰਜਾਬ: ਗੁਰਦਾਸਪੁਰ 'ਚ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ’ਚ ਲੱਗੀ ਅੱਗ

ਗੁਰਦਾਸਪੁਰ 'ਚ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ’ਚ ਲੱਗੀ ਅੱਗ

Admin User - Jun 18, 2025 07:43 PM
IMG

ਗੁਰਦਾਸਪੁਰ- ਗੁਰਦਾਸਪੁਰ ਦੇ ਹਨੂੰਮਾਨ ਚੌਕ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ’ਚ ਉਸ ਵੇਲੇ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਅਚਾਨਕ ਬੈਂਕ ਦੇ ਅੰਦਰ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਲਈ ਪੂਰੀ ਜੱਦੋ-ਜਹਿਦ ਕੀਤੀ ਗਈ। ਅੱਗ ਲੱਗਣ ਦਾ ਕਾਰਨ ਏ.ਸੀ. ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਦੇਰ ਸ਼ਾਮ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ ਪਾਉਣ ਵਿਚ ਜੁੱਟੀਆਂ ਹੋਈਆਂ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.