ਤਾਜਾ ਖਬਰਾਂ
ਨਵੀਂ ਦਿੱਲੀ, 19 ਜੂਨ- ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਅੱਜ ਹੋ ਰਹੀਆਂ ਜ਼ਿਮਨੀ ਚੋਣਾਂ ਸੰਬੰਧੀ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਵਿਸੇਸ਼ ਤੌਰ ’ਤੇ ਲੁਧਿਆਣਾ ਪੱਛਮੀ ਸੀਟ ਨੂੰ ਜ਼ਿਕਰ ਕਰਦੇ ਹੋਏ ਕਿਹਾ ਕਿ ਲੋਕ ਇਮਾਨਦਾਰ ਅਤੇ ਮਿਹਨਤੀ ਉਮੀਦਵਾਰਾਂ ਨੂੰ ਚੁਣਣ। ਉਨ੍ਹਾਂ ਗੁਜਰਾਤ ਦੀਆਂ ਦੋ ਵਿਧਾਨ ਸਭਾ ਸੀਟਾਂ ਉੱਤੇ ਵੀ ਧਿਆਨ ਦਿੰਦਿਆਂ ਚੋਣੀ ਪ੍ਰਕਿਰਿਆ ਨੂੰ ਸਫਲ ਬਣਾਉਣ ਦੀ ਗੁਜਾਰਿਸ਼ ਕੀਤੀ।
Get all latest content delivered to your email a few times a month.