IMG-LOGO
ਹੋਮ ਪੰਜਾਬ: ਉਮੀਦਵਾਰ ਸੰਜੀਵ ਅਰੋੜਾ ਜੀ ਨੇ ਜਿੱਤ ਦਾ ਸਰਟੀਫਿਕੇਟ ਕੀਤਾ ਪ੍ਰਾਪਤ...

ਉਮੀਦਵਾਰ ਸੰਜੀਵ ਅਰੋੜਾ ਜੀ ਨੇ ਜਿੱਤ ਦਾ ਸਰਟੀਫਿਕੇਟ ਕੀਤਾ ਪ੍ਰਾਪਤ...

Admin User - Jun 23, 2025 04:40 PM
IMG

ਲੁਧਿਆਣਾ, 23 ਜੂਨ- ਲੁਧਿਆਣਾ ਵੈਸਟ ਹਲਕੇ ਵਿੱਚ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕਰ ਲਈ ਹੈ। ਜਿੱਤ ਪ੍ਰਾਪਤ ਕਰਨ ਤੋਂ ਬਾਅਦ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਜੀ ਨੇ ਜਿੱਤ ਦਾ ਸਰਟੀਫਿਕੇਟ ਪ੍ਰਾਪਤ ਕੀਤਾ। ਇਸ ਮੌਕੇ ਉੱਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਿਧਾਇਕਾਂ ਅਤੇ ਹੋਰ ਸੀਨੀਅਰ ਲੀਡਰਾਂ ਦੀ ਮੌਜੂਦਗੀ ਵਿਚ ਇਹ ਜਿੱਤ ਪਾਰਟੀ ਲਈ ਮਜ਼ਬੂਤੀ ਦਾ ਸੰਕੇਤ ਮੰਨੀ ਗਈ। ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਜਿੱਤ ਲੋਕਤੰਤਰ 'ਚ ਵਿਸ਼ਵਾਸ ਅਤੇ ਆਮ ਆਦਮੀ ਪਾਰਟੀ ਦੀ ਨੀਤੀਆਂ ਪ੍ਰਤੀ ਲੋਕਾਂ ਦੀ ਭਰੋਸੇਮੰਦ ਮੋਹਰ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.