IMG-LOGO
ਹੋਮ ਪੰਜਾਬ: ਵਿਜੀਲੈਂਸ ਟੀਮ ਬਿਕਰਮ ਮਜੀਠੀਆ ਨੂੰ ਮੋਹਾਲੀ ਤੋਂ ਮਜੀਠਾ ਲਈ ਹੋਈ...

ਵਿਜੀਲੈਂਸ ਟੀਮ ਬਿਕਰਮ ਮਜੀਠੀਆ ਨੂੰ ਮੋਹਾਲੀ ਤੋਂ ਮਜੀਠਾ ਲਈ ਹੋਈ ਰਵਾਨਾ

Admin User - Jul 01, 2025 11:29 AM
IMG

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆਂ ਹਨ। ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਪਹਿਲਾ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਚਟੋਪਾਧਿਆਏ ਤੇ ਇਸ ਤੋਂ ਬਾਅਦ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਵਿਜੀਲੈਂਸ ਕੋਲੋਂ ਬਿਆਨ ਦਰਜ ਕਰਵਾਏ ਹਨਈ ਹੁਣ ਮਜੀਠੀਆ ਡਰੱਗ ਮਨੀ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਜਾ ਰਹੀ ਹੈI ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਮਜੀਠੀਆ ਦੇ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਜਾ ਰਹੀ ਹੈI ਇਸ ਦੇ ਨਾਲ ਹੀ ਮਜੀਠੀਆ ਦੀ ਪਛਾਣ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈI ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਅੱਜ ਬਿਕਰਮ ਮਜੀਠੀਆ ਨਾਲ ਮਜੀਠਾ ਜਾ ਸਕਦੀ ਹੈI ਇਸ ਦੇ ਨਾਲ ਹੀ ਵਿਜੀਲੈਂਸ ਟੀਮ ਮਜੀਠੀਆ ਨਾਲ ਮੋਹਾਲੀ ਤੋਂ ਰਵਾਨਾ ਹੋ ਗਈ ਹੈI

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.