ਤਾਜਾ ਖਬਰਾਂ
ਚੰਡੀਗੜ੍ਹ:- ਨਵੇਂ ਬਣੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਭਾਗ ਦੇ ਦਿੱਤੇ ਹਨ । ਖਬਰ ਵਾਲੇ ਡਾਟਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਮਿਲੀ ਖਬਰ ਅਨੁਸਾਰ ਸੰਜੀਵ ਅਰੋੜਾ ਨੂੰ ਉਦਯੋਗ ਵਿਭਾਗ ਤੇ ਐਨਆਰਆਈ ਵਿਭਾਗ ਦੇ ਦਿੱਤਾ ਹੈ । ਦੱਸਣ ਯੋਗ ਹੈ ਕੁਲਦੀਪ ਸਿੰਘ ਧਾਲੀਵਾਲ ਕੋਲ ਇੱਕੋ ਹੀ ਵਿਭਾਗ ਸੀ ਜੋ ਵਾਪਸ ਲੈ ਲਿਆ ਹੈ ।
ਹੁਣ ਇਹ ਦੇਖਣਾ ਹੋਵੇਗਾ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਹੜਾ ਵਿਭਾਗ ਦਿੱਤਾ ਜਾ ਸਕਦਾ ਹੈ ।
Get all latest content delivered to your email a few times a month.