IMG-LOGO
ਹੋਮ ਪੰਜਾਬ: ਵੱਡੀ ਖਬਰ:- ਪੰਜਾਬ ਪੁਲਿਸ ਦਾ ਡੀਐਸਪੀ ਕ੍ਰਾਈਮ ਭ੍ਰਿਸ਼ਟਾਚਾਰ ਦੇ ਦੋਸ਼...

ਵੱਡੀ ਖਬਰ:- ਪੰਜਾਬ ਪੁਲਿਸ ਦਾ ਡੀਐਸਪੀ ਕ੍ਰਾਈਮ ਭ੍ਰਿਸ਼ਟਾਚਾਰ ਦੇ ਦੋਸ਼ 'ਚ ਗ੍ਰਿਫਤਾਰ

Admin User - Jul 04, 2025 08:46 AM
IMG

ਚੰਡੀਗੜ੍ਹ:-  ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਜਿੱਥੇ ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿੰਮ ਬੜੀ ਸਖਤੀ ਨਾਲ ਚੱਲ ਰਹੀ ਹੈ ਉੱਥੇ ਸਰਕਾਰ ਦੇ ਪਹਿਲੇ ਦਿਨੋਂ ਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਬ੍ਰੇਕਾਂ ਅਜੇ ਤੱਕ ਨਹੀਂ ਲੱਗੀਆਂ ! ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ  ਫਰੀਦਕੋਟ ਚ ਤੈਨਾਤ ਡੀਐਸਪੀ ਰਾਜਪਾਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਚ ਗਿਰਫਤਾਰ ਕਰ ਲਿਆ ਗਿਆ ਹੈ। ਸੂਤਰ ਦੱਸਦੇ ਹਨ ਕਿ ਉਸ ਨੇ ਆਪਣੇ ਖਿਲਾਫ ਚੱਲ ਰਹੀ ਭਰਿਸ਼ਟਾਚਾਰ ਦੀ ਸ਼ਿਕਾਇਤ ਨੂੰ ਫਾਇਲ ਕਰਨ ਲਈ ਐਸਐਸਪੀ ਫਰੀਦਕੋਟ ਦੇ ਦਫਤਰ ਦੇ ਇੱਕ ਅਧਿਕਾਰੀ ਨੂੰ ਇਕ ਲੱਖ ਰੁਪ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ । ਜਿਸ ਤੋਂ ਬਾਅਦ ਇਹ ਵੱਡੇ ਪੁਲਿਸ ਅਧਿਕਾਰੀਆਂ ਨੂੰ ਸਖਤ ਐਕਸ਼ਨ ਲੈਣਾ ਪਿਆ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.