IMG-LOGO
ਹੋਮ ਚੰਡੀਗੜ੍ਹ: Breaking# ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸੰਭਾਲਿਆ ਅਹੁਦਾ, ਦੇਖੋ ਤਸਵੀਰਾਂ..

Breaking# ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸੰਭਾਲਿਆ ਅਹੁਦਾ, ਦੇਖੋ ਤਸਵੀਰਾਂ..

Admin User - Jul 04, 2025 02:19 PM
IMG

ਚੰਡੀਗੜ੍ਹ- ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਸੰਜੀਵ ਅਰੋੜਾ ਨੇ ਬੀਤੇ ਦਿਨ ਵੀਰਵਾਰ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕ ਲਈ ਹੈI ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਦਿੱਤੇ ਗਏ ਵਿਭਾਗਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਅੱਜ ਉਨ੍ਹਾਂ ਨੇ ਆਪਣੇ ਅਹੁਦਿਆਂ ਦੀ ਕਮਾਨ ਸੰਭਾਲ ਲਈ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ ਤਿੰਨ ਵਿਭਾਗ ਦਿੱਤੇ ਗਏ ਹਨ ਜਿਸ ਵਿੱਚ ਉਨ੍ਹਾਂ ਨੂੰ ਉਦਯੋਗ ਅਤੇ ਵਣਜ,ਪ੍ਰਵਾਸੀ ਭਾਰਤੀ ਮਾਮਲੇ(NRI), ਨਿਵੇਸ਼ ਪ੍ਰੋਤਸਾਹਨ ਵਿਭਾਗ ਦਿੱਤੇ ਗਏ ਹਨ।



Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.