IMG-LOGO
ਹੋਮ ਪੰਜਾਬ: 🔴 ਵੱਡੀ ਖਬਰ:- ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਚ...

🔴 ਵੱਡੀ ਖਬਰ:- ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਚ ਧਾਰਮਿਕ ਬੇਅਦਬੀ ਖਿਲਾਫ਼ ਬਣੇਗਾ ਸਖਤ ਕਾਨੂੰਨ

Admin User - Jul 05, 2025 09:30 AM
IMG

ਚੰਡੀਗੜ੍ਹ- ਪੰਜਾਬ ਸਰਕਾਰ ਨੇ 10 ਅਤੇ 11 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦਾ ਸ਼ਪੈਸ਼ਲ ਸ਼ੈਸ਼ਨ ਬੁਲਾਇਆ ਹੈ।ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਪੰਜਾਬ ਲਈ ਇਤਿਹਾਸਕ ਹੋ ਵਾਲਾ ਹੈ। ਇਸ ਦੌਰਾਨ ਮਾਨ ਸਰਕਾਰ ਬੇਅਦਬੀ ਵਿਰੁੱਧ ਕਾਨੂੰਨ ਲਿਆਏਗੀ। 10-11 ਜੁਲਾਈ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਬੇਅਦਬੀ ਵਿਰੁੱਧ ਕਾਨੂੰਨ ਪਾਸ ਕੀਤਾ ਜਾਵੇਗਾ। 

ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਪੰਜਾਬ ਵਿੱਚ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀ ਮੰਗ ਪੂਰੀ ਕਰੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.