ਤਾਜਾ ਖਬਰਾਂ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਤਰਨਤਾਰਨ ਵਿਖੇ ਹੋਣ ਵਾਲੀ ਸ਼ੋਕ ਸਭਾ ਵਿੱਚ ਹਿੱਸਾ ਲੈਣਗੇ। ਇਹ ਸਮਾਗਮ ਸਵਰਗਵਾਸੀ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਯਾਦ ਵਿੱਚ ਆਯੋਜਿਤ ਕੀਤਾ ਗਿਆ ਹੈ, ਜਿਨ੍ਹਾਂ ਦਾ ਹਾਲ ਹੀ ਵਿੱਚ ਬੀਮਾਰੀ ਕਾਰਨ ਦੇਹਾਂਤ ਹੋ ਗਿਆ ਸੀ।
Get all latest content delivered to your email a few times a month.