IMG-LOGO
ਹੋਮ ਪੰਜਾਬ: 🔴 BREAKING#ਮਜੀਠੀਆ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ...

🔴 BREAKING#ਮਜੀਠੀਆ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ

Admin User - Jul 06, 2025 11:46 AM
IMG

ਚੰਡੀਗੜ੍ਹ - ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਰਿਮਾਂਡ ਖ਼ਤਮ ਹੋਣ 'ਤੇ ਵਿਜੀਲੈਂਸ ਟੀਮ ਨੇ ਮੋਹਾਲੀ ਅਦਾਲਤ ਵਿੱਚ ਮੁੜ ਪੇਸ਼ ਕੀਤਾ ਹੈ, ਜਿੱਥੇ ਅਦਾਲਤ ਨੇ ਬਿਕਰਮ ਮਜੀਠੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈI ਅਦਾਲਤ ਨੇ ਉਨ੍ਹਾਂ ਨੂੰ ਨਾਭਾ ਨਵੀਂ ਜੇਲ੍ਹ ਭੇਜਣ ਦੇ ਆਦੇਸ਼ ਦਿੱਤੇ ਹਨI ਹੁਣ ਇਸ ਮਾਮਲੇ 'ਚ ਅਗਲੀ ਸੁਣਵਾਈ 19  ਜੁਲਾਈ ਹੋਵੇਗੀI

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.