IMG-LOGO
ਹੋਮ ਚੰਡੀਗੜ੍ਹ: CM ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਤਰਨਤਾਰਨ ਵਿਧਾਇਕ ਡਾ.ਕਸ਼ਮੀਰ ਸਿੰਘ...

CM ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਤਰਨਤਾਰਨ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦੀ ਅੰਤਿਮ ਅਰਦਾਸ 'ਚ ਹੋਣਗੇ ਸ਼ਾਮਲ

Admin User - Jul 06, 2025 12:39 PM
IMG

ਚੰਡੀਗੜ੍ਹ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਤਰਨਤਾਰਨ ਦੇ ਦੌਰੇ 'ਤੇ ਪਹੁੰਚ ਰਹੇ ਹਨ। ਇਹ ਦੌਰਾ ਜ਼ਿਲ੍ਹੇ ਦੇ ਸੀਨੀਅਰ ਆਗੂ ਅਤੇ ਤਰਨਤਾਰਨ ਦੇ ਸਾਬਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਅੱਜ ਅੰਤਿਮ ਅਰਦਾਸ ਸਮਾਗਮ 'ਚ ਸ਼ਾਮਲ ਹੋਣਗੇ।


ਦੱਸ ਦੇਈਏ ਕਿ ਡਾ. ਸੋਹਲ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਭੋਗ ਪਾਇਆ ਜਾਵੇਗਾ, ਜਿਸ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਸ਼ਾਮਲ ਹੋਣ ਅਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਆਮ ਆਦਮੀ ਪਾਰਟੀ ਦੀ ਉੱਚ ਲੀਡਰਸ਼ਿਪ ਦੀ ਇਸ ਫੇਰੀ ਨੂੰ ਰਾਜਨੀਤਿਕ ਤੌਰ 'ਤੇ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.