ਤਾਜਾ ਖਬਰਾਂ
ਚੰਡੀਗੜ੍ਹ:- ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ । ਕਿ ਐਲਾਨ ਰਾਜਨੀਤੀ ਕੈਬਨਿਟ ਮੰਤਰੀ ਅਤੇ ਆਪ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰਸ ਦੌਰਾਨ ਕੀਤਾ ।
ਦੱਸਣ ਯੋਗ ਹੈ ਕਿ ਇਹ ਛੁੱਟੀ ਪਹਿਲਾਂ ਰਾਖਵੀ ਸੀ । ਇਸ ਮੌਕੇ ਅਰੋੜਾ ਨੇ ਦੱਸਿਆ ਕਿ 31 ਜੁਲਾਈ ਨੂੰ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਿਰਕਤ ਕਰਨਗੇ ।
Get all latest content delivered to your email a few times a month.