ਤਾਜਾ ਖਬਰਾਂ
ਚੰਡੀਗੜ੍ਹ:- ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਨੇ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਸਹਿਕਾਰਤਾ ਵਿਭਾਗ ਦੇ ਰਜਿਸਟਰ ਡਾਕਟਰ ਸੇਨੂੰ ਦੁਗਲ ਆਈ ਏ ਐਸ ਨੇ ਖਬਰ ਵਾਲੇ ਡਾਟ ਕਾਮ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕਰਮਚਾਰੀਆਂ ਦੀ ਹਾਜ਼ਰੀ ਹੁਣ ਬਾਇਓਮੈਟਰਿਕ ਮਸ਼ੀਨਾਂ ਰਾਹੀਂ ਲਗੇਗੀ ।
Get all latest content delivered to your email a few times a month.