ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜ਼ਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਦੌਰੇ ‘ਤੇ ਹਨ| ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਨਤਮਸਤਕ ਹੋਣਗੇ| ਇਸ ਤੋਂ ਬਾਅਦ ਉਹ ਸਰਹਿੰਦ ਰੇਲਵੇ ਸਟੇਸ਼ਨ ‘ਤੇ ਮਹਿਲਾ ਪੰਚਾਂ ਅਤੇ ਸਰਪੰਚਾਂ ਨੂੰ ਮਹਾਰਾਸ਼ਟਰ ਵਿਖੇ ਟ੍ਰੇਨਿੰਗ ਪ੍ਰੋਗਰਾਮ ਲਈ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ| ਇਸ ਤੋਂ ਬਾਅਦ 500 ਗ੍ਰਾਮ ਪੰਚਾਇਤ ਭਵਨਾਂ ਦਾ ਆਨਲਾਈਨ ਉਦਘਾਟਨ ਕਰਨਗੇ|
Get all latest content delivered to your email a few times a month.