ਤਾਜਾ ਖਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੱਦਲ ਫਟਣ ਅਤੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਲਈ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਬਚਾਅ-ਰਾਹਤ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
Get all latest content delivered to your email a few times a month.