ਤਾਜਾ ਖਬਰਾਂ
ਚੰਡੀਗੜ੍ਹ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਹਨ । ਖਬਰ ਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਥੋੜੀ ਦੇਰ ਚ ਫੋਰਟੀਜ ਹਸਪਟਲ ਵਿੱਚ ਪਤਾ ਲੈਣ ਜਾ ਰਹੇ ਹਨ।
Get all latest content delivered to your email a few times a month.