ਤਾਜਾ ਖਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਹ ਦਿੱਲੀ ਵਿੱਚ ਹੋਈ ਐਨਡੀਏ ਦੀ ਮਹੱਤਵਪੂਰਨ ਮੀਟਿੰਗ ਵਿੱਚ ਸ਼ਾਮਲ ਹੋਏ, ਜਿਸ ਵਿੱਚ ਗਠਜੋੜ ਦੇ ਸਾਰੇ ਸੰਸਦ ਮੈਂਬਰ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਥਿਰੂ ਸੀਪੀ ਰਾਧਾਕ੍ਰਿਸ਼ਨਨ ਦੀ ਉਮੀਦਵਾਰੀ ਨੇ ਐਨਡੀਏ ਪਰਿਵਾਰ ਵਿੱਚ ਨਵੀਂ ਉਰਜਾ ਅਤੇ ਉਤਸ਼ਾਹ ਪੈਦਾ ਕੀਤਾ ਹੈ। ਮੋਦੀ ਨੇ ਵਿਸ਼ਵਾਸ ਜਤਾਇਆ ਕਿ ਰਾਧਾਕ੍ਰਿਸ਼ਨਨ ਇੱਕ ਸ਼ਾਨਦਾਰ ਉਪ ਰਾਸ਼ਟਰਪਤੀ ਸਾਬਤ ਹੋਣਗੇ, ਜੋ ਆਪਣੀ ਦੂਰਦਰਸ਼ਤਾ, ਸਿਆਣਪ ਅਤੇ ਸੂਝ-ਬੂਝ ਨਾਲ ਇਸ ਅਹੁਦੇ ਦੀ ਮਹੱਤਤਾ ਨੂੰ ਹੋਰ ਵਧਾਉਣਗੇ।
Get all latest content delivered to your email a few times a month.