IMG-LOGO
ਹੋਮ ਪੰਜਾਬ: CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਟਵੀਟ ਕਰਕੇ...

CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਟਵੀਟ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ

Admin User - Sep 17, 2025 01:04 PM
IMG

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ 75ਵਾਂ ਜਨਮਦਿਨ ਹੈ। ਇਸ ਖ਼ਾਸ ਮੌਕੇ 'ਤੇ ਭਾਜਪਾ ਦੇ ਕਾਰਕੁਨ ਦੇਸ਼ ਭਰ ਵਿੱਚ ਵੱਖ-ਵੱਖ ਕਾਰਜਕ੍ਰਮਾਂ ਦਾ ਆਯੋਜਨ ਕਰ ਰਹੇ ਹਨ। ਇਸ ਦੌਰਾਨ ਰਾਜਾਂ ਦੇ ਆਗੂਆਂ ਤੋਂ ਲੈ ਕੇ ਕੇਂਦਰੀ ਮੰਤਰੀਆਂ ਅਤੇ ਵਿਸ਼ਵ ਪੱਧਰ ਦੇ ਨੇਤਾਵਾਂ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਬਹੁਤ-ਬਹੁਤ ਵਧਾਈਆਂ ਮਿਲ ਰਹੀਆਂ ਹਨ। 

ਇਸ ਮੌਕੇ ਤੇ cm ਭਗਵੰਤ ਮਾਨ ਨੇ PM ਮੋਦੀ ਨੂੰ ਟਵੀਟ ਕਰ ਜਨਮਦਿਨ ਦਿਨ ਵਧਾਈ ਦਿੱਤੀ | ਉਨ੍ਹਾਂ ਨੇ ਲਿਖੀਆ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ @narendramodi ਜੀ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਅੱਗੇ ਚੰਗੀ ਸਿਹਤ ਅਤੇ ਤੰਦਰੁਸਤੀ ਦੀ ਕਾਮਨਾ ਕਰਦਾ ਹਾਂ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.