ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 8 ਦਸੰਬਰ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਬੈਠਕ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦਫ਼ਤਰ ਚ ਸ਼ੁਰੂ ਹੋਵੇਗੀ, ਜਿਸ ਦੀ ਅਗਵਾਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰਨਗੇ। ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਪੰਥਕ ਅਤੇ ਧਾਰਮਿਕ ਮਸਲੇ ਵਿਚਾਰੇ ਜਾਣਗੇ। ਸਮੇਂ-ਸਮੇਂ ਉੱਪਜ ਰਹੀਆਂ ਪੰਥਕ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਲਈ ਰਣਨੀਤੀਆਂ ‘ਤੇ ਵੀ ਵਿਚਾਰ ਕੀਤਾ ਜਾਣ ਦੀ ਸੰਭਾਵਨਾ ਹੈ।
Get all latest content delivered to your email a few times a month.