IMG-LOGO
ਹੋਮ ਰਾਸ਼ਟਰੀ: ਵਿਜੇ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਰਮੀ...

ਵਿਜੇ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਰਮੀ ਹਾਊਸ ਦੇ ‘ਐਟ-ਹੋਮ’ ਸਮਾਗਮ 'ਚ ਹੋਏ ਸ਼ਾਮਲ

Admin User - Dec 15, 2025 08:58 PM
IMG

ਵਿਜੇ ਦਿਵਸ ਦੀ ਪੂਰਵ ਸੰਧਿਆ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਸਥਿਤ ਆਰਮੀ ਹਾਊਸ ਵਿੱਚ ਆਯੋਜਿਤ ‘ਐਟ-ਹੋਮ’ ਰਿਸੈਪਸ਼ਨ ਵਿੱਚ ਸ਼ਿਰਕਤ ਕੀਤੀ। ਇਸ ਸਮਾਗਮ ਦੌਰਾਨ ਉਨ੍ਹਾਂ ਨੇ ਸੈਨਾ ਦੇ ਅਧਿਕਾਰੀਆਂ, ਜਵਾਨਾਂ ਅਤੇ ਮਹਿਮਾਨਾਂ ਨਾਲ ਮੁਲਾਕਾਤ ਕੀਤੀ ਅਤੇ ਦੇਸ਼ ਦੀ ਰੱਖਿਆ ਵਿੱਚ ਸੈਨਾ ਦੇ ਯੋਗਦਾਨ ਦੀ ਸਰਾਹਨਾ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.