IMG-LOGO
ਹੋਮ ਪੰਜਾਬ: 🔴 ਅਫਵਾਹਾਂ ਗਲਤ ! ਬੇਅਦਬੀ ਕਨੂੰਨ ਸੋਧਣ ਲਈ ਪੰਜਾਬ ਵਿਧਾਨ...

🔴 ਅਫਵਾਹਾਂ ਗਲਤ ! ਬੇਅਦਬੀ ਕਨੂੰਨ ਸੋਧਣ ਲਈ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਦਾ ਸਥਾਨ ਕਿੱਥੇ ਹੋਵੇਗਾ ?

Admin User - Mar 29, 2026 08:00 AM
IMG

ਚੰਡੀਗੜ੍ਹ:- ਪੰਜਾਬ ਸਰਕਾਰ ਦੇ ਬੁਲਾਰੇ ਨੇ "ਖਬਰ ਵਾਲੇ ਡਾਟ ਕਾਮ "ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਲਈ ਕਾਨੂੰਨ ਸਖਤ ਬਣਾਉਣ ਵਾਸਤੇ 13 ਅਪ੍ਰੈਲ ਨੂੰ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਖੇ ਹੀ ਹੋਵੇਗਾ । ਉਹਨਾਂ  ਇਹ ਸਪੈਸ਼ਲ ਇਜਲਾਸ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਦੀਆਂ ਅਫਵਾਹਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.