IMG-LOGO
ਹੋਮ ਪੰਜਾਬ, ਚੰਡੀਗੜ੍ਹ, ਵੱਡੀ ਖਬਰ:- ਚੰਡੀਗੜ੍ਹ ਦੇ BJP ਦਫਤਰ ਦੇ ਬਾਹਰ ਬੰਬ ਸੁੱਟਣ...

ਵੱਡੀ ਖਬਰ:- ਚੰਡੀਗੜ੍ਹ ਦੇ BJP ਦਫਤਰ ਦੇ ਬਾਹਰ ਬੰਬ ਸੁੱਟਣ ਵਾਲੇ ਦੋ ਮੁਲਜ਼ਮ ਗ੍ਰਿਫਤਾਰ ?

Admin User - Apr 03, 2026 06:33 AM
IMG

ਚੰਡੀਗੜ:- ਬੀਤੇ ਕੱਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੁੱਖ ਦਫਤਰ 37 ਸੈਕਟਰ ਚੰਡੀਗੜ੍ਹ ਦੇ ਬਾਹਰ ਗਰਨੇਡ ਸੁੱਟਣ ਦੇ ਮਾਮਲੇ ਚ ਪੁਲਿਸ ਵੱਲੋਂ ਦੋ ਦੋਸ਼ੀਆਂ ਦੀ ਗ੍ਰਿਫਤਾਰੀ ਕਰਨ ਦੀ ਸੂਚਨਾ ਮਿਲੀ ਹੈ।। 

ਸੋਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਛਾਪਾ ਮਾਰ ਕੇ ਮੋਰਿੰਡਾ ਦੇ ਨੇੜਲੇ ਇਲਾਕੇ ਦੇ ਰਹਿਣ ਵਾਲੇ ਇੱਕੋ ਪਿੰਡ ਦੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ , ਜਿਨਾਂ ਦੀ ਪਛਾਣ ਗੁਰਤੇਜ ਸਿੰਘ ਤੇ ਅਮਨ ਵਜੋਂ ਹੋਈ ਹੈ । ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.