ਤਾਜਾ ਖਬਰਾਂ
ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੇਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕੈਂਟ ਵਿਧਾਨ ਸਭਾ ਹਲਕੇ ਦੇ ਮੰਡਲ ਨੰਬਰ 18 ਲਈ ਜਸਵੰਤ ਸਿੰਘ ਜੌਹਲ (ਜੱਸ ਜੌਹਲ) ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਆਗੂਆਂ ਨੇ ਉਮੀਦ ਜਤਾਈ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ।
Get all latest content delivered to your email a few times a month.