IMG-LOGO
ਹੋਮ ਪੰਜਾਬ: ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ 'ਤੇ CM...

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ 'ਤੇ CM ਮਾਨ ਨੇ ਦਿੱਤੀ ਵਧਾਈ; ਮਹਾਨ ਸੂਰਬੀਰ ਦੀ ਕੁਰਬਾਨੀ ਨੂੰ ਕੀਤਾ ਨਮਨ।

Admin User - Apr 09, 2026 02:00 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੂਜੇ ਸਾਹਿਬਜ਼ਾਦੇ, ਮਹਾਨ ਸੂਰਬੀਰ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੇ ਪਾਵਨ ਮੌਕੇ 'ਤੇ ਦੇਸ਼-ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ।

 ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਅੱਗੇ ਲਿਖਿਆ ਕਿ ਛੋਟੀ ਉਮਰੇ ਧਰਮ ਅਤੇ ਕੌਮ ਲਈ ਵੱਡੀ ਕੁਰਬਾਨੀ ਦੇਣ ਵਾਲੇ ਮਹਾਨ ਸੂਰਬੀਰ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.