ਤਾਜਾ ਖਬਰਾਂ
ਚੰਡੀਗੜ੍ਹ -'AAP' ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ED ਨੇ ਛਾਪਾ ਮਾਰਿਆ ਹੈ। ਇਹ ਛਾਪੇਮਾਰੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਹੋਰ ਜਾਇਦਾਦਾਂ ਦੇ ਸਬੰਧਿਤ ਮਾਮਲੇ 'ਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਹਾਲ ਹੀ 'ਚ MP ਰਾਘਵ ਚੱਢਾ ਨੂੰ ਹਟਾ ਕੇ ਰਾਜ ਸਭਾ ਦਾ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ ਸੀ ।
Get all latest content delivered to your email a few times a month.