ਤਾਜਾ ਖਬਰਾਂ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈਡੀ ਦੀ ਟੀਮ ਅੱਜ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ, ਅਤੇ ਬਾਹਰ ਕੇਂਦਰੀ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਥਾਵਾਂ 'ਤੇ ਵੀ ਛਾਪੇਮਾਰੀ ਕੀਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਇੱਕ ਪੁਰਾਣੇ ਮਨੀ ਲਾਂਡਰਿੰਗ ਮਾਮਲੇ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।
Get all latest content delivered to your email a few times a month.